Agriculture Ordinance ਨੂੰ ਲੈ ਕੇ Akali Dal ਕਿਸਾਨਾਂ ਦੀਆਂ ਅੱਖਾਂ ਚ ਘੱਟਾ ਪਾਉਣ ਦੀ ਕੋਸ਼ਿਸ਼ ਚ-CM ਕੈਪਟਨ

6ਸੰਸਦ ਚ ਮੌਨਸੂਨ ਸੈਸ਼ਨ ਕੁਝ ਅਲੱਗ ਹੈ , ਕੋਰੋਨਾ ਕਾਲ ਵਿਚਾਲੇ Social distancing ਦਾ ਖਿਆਲ ਰੱਖਿਆ ਜਾ ਰਿਹਾ ਹੈ , ਮੌਨਸੂਨ ਸੈਸ਼ਨ ਚ Agriculture Ordinance ਤੇ ਟਿਕੀਆਂ ਨਿਗਾਹਾਂ , ਸੰਸਦ ਤੋਂ ਪਾਸ ਕਰਵਾਉਣ ਦੀ ਤਿਆਰੀ ਚ ਕੇਂਦਰ ਸਰਕਾਰ , ਬਿਨ੍ਹਾਂ ਸ਼ੰਕੇ ਦੂਰ ਕੀਤਿਆਂ ਪੇਸ਼ ਨਾ ਕੀਤਾ ਜਾਵੇ ਬਿੱਲ _SAD

#AgricultureOrdinance #News18PunjabHaryanaHimachal #Latestnews

Find Latest News, Top Headline And breaking news Watch your favorite newspapers News18 Punjab Himachal Haryana websites.

For All Live Coverage, Exclusive And Latest News Update, Watch The LIVE TV Of News18 Punjab/Haryana/Himachal, Catch The Latest News LIVE

News 18 Punjab/Haryana/Himachal is an exclusive news channel on YouTube which streams news related to Punjab, Haryana, Himachal Pradesh, Nation and the World. Along with the news, the channel also has debates on contemporary topics and shows on special series which are interesting and informative.

News18 ਪੰਜਾਬ/हरियाणा/हिमाचल एक क्षेत्रीय न्यूज़ चैनल है जिसपर ਪੰਜਾਬ, हरियाणा, हिमाचल, देश एवं विदेश की खबरें प्रकाशित की जाती हैं | समाचारों क साथ-साथ इस चैनल पर समकालीन विषयों पर वाद-विवाद एवं विशेष सीरीज भी प्रकाशित होती हैं जो की काफी रोचक एवं सूचनापूर्ण हैं |

Subscribe to our channel:

For Latest news and updates, log on to:

Follow Us on Twitter:

Like Us on Facebook:

6 Comments
 1. Harnoor Kaur says

  Captain te modi ta bot eyedrops ponde aa 😡😡😡😡

 2. Indian 1st says

  2022 tak income double es dakosle Da real mean ha 2022 tak Kisan ku majdoor Bana denge

 3. Video's for you says

  📢 ਅਲਰਟ 🚨⚠ਮੋਦੀ ਸਰਕਾਰ ਵਲੋਂ ਖੇਤੀ ਬਿੱਲ ਪਾਸ ਕੁਜ ਕ ਗੱਲਾਂਂ 1 ਜੇ ਕੱਲ ਨੂੰ ਕੰਪਨੀ ਅਤੇ ਕਿਸਾਨਾਂ ਵਿਚ ਫ਼ਸਲ ਨੂੰ ਲੈ ਕੋਈ ਰੌਲਾ ਪੈਂਦਾ ਤਾਂ ਕਿਸਾਨਾਂ ਕੋਲ ਕੇਸ ਕਰਨ ਦਾ ਹੱਕ ਨਹੀਂ ਹੈ ਉਹ ਜਿੱਲ੍ਹਾ ਪ੍ਰਸਾਸ਼ਨ ਵੱਲੋਂ ਬਣਾਈ ਕੈਮੇਟੀ ਕੋਲ ਜਾਣ ਗ ਤੇ ਕਮੇਟੀ ਨੇ ਫੈਸਲਾ ਕੰਪਨੀ ਦੇ ਹੱਕ ਵਿਚ ਦੇਣਾ ਸਬੱ ਨੂੰ ਪਤਾ 2 – ਤੇ ਫਸਲ ਚੈੱਕ ਇਕ ਵੱਖਰੀ ਟੀਮ ਕਰੇ ਗਈ ਤੇ ਕਿਸਾਨ ਨੂੰ ਕਿੱਸੇ ਔਖਾ ਸਮੇ ਪੈਸੇ ਕੌਣ ਦੇਵੋ ਗਾ ਫਿਰ ਹੋ ਸਕਦਾ ਇਹ ਕੰਪਨਯਿਆ ਵਾਲੇ ਪੈਸੇ ਵੀ ਦੇਣ ਲੱਗ ਜਾਣ ਆੜਤੀਏ ਵਾਂਗੂ ਸ਼ਰਤਾਂ ਨਾਲ ਹੋਰ ਵੀ ਕਯੀ ਗੱਲਾਂ ਨੇ ਵਪਾਰੀ ਨੂੰ ਸਟੋਰ ਕਰਨ ਦੀ ਖੁਲ ਦਿਤੀ ਆ ਵਪਾਰੀ ਜਿਵੇ ਅੱਲੋ ,ਗੰਡੇ ਸਟੋਰ ਕਰਕੇ ਫਿਰ ਮਹਿੰਗੇ ਭਾਅ ਤੇ ਵੇਚਦੇ ਹਨ ਓਹੀ ਹਾਲ ਹੋਣਾ ਤੇ ਸਰਕਾਰ ਦਾ ਬਿੱਲ ਪੂਰਾ ਵਪਾਰੀ ਦਾ ਪੱਖ ਪੁਰਦਾ , ਇਸ ਵਿਚ ਅਮਬਾਨੀ ਤੇ ਅਡਾਨੀ ਵਰਗਿਆਂ ਦਾ ਹਿਸਾ ਮੋਗਾ ਫਿਰੋਜ਼ਪੁਰ ਰੋਡ ਤੇ ਗੁਦਾਮ ਵੀ ਬਣਾ ਲਏ ਓਹਨਾ — ਰਣਨੀਤੀ ਕਿ ਹੈ ਅਸਲ ਵਿਚ – ਜਿਥੋਂ ਤੱਕ ਅੈਮ ਅਸ਼ ਪੀ ਦੀ ਗੱਲ ਤਾਂ ਸ਼ੁਰੂ ਵਿਚ ਕੰਪਨੀ ਵਾਲੇ 1800-1900 ਦੇ ਮੁਕਾਬਲੇ ਵੱਧ ਰੇਟ 2200 ਦੇਣ ਕਿਸਾਨਾਂ ਨੂੰ ਪਿੱਛੇ ਲਆਉਣ ਲਯੀ ਫਿਰ ਕਿਸਾਨ ਰੇਟ ਕਰਕੇ ਕੰਪਨੀ ਨੂੰ ਵੇਚੂ ਤੇ ਫਿਰ 3-4 ਸਾਲ ਵਿਚ ਤਾਂ ਮੰਡੀ ਅਾਪੀ ਮੁਕ ਜੁ ਅੰਤ ਵਿਚ ਇਕੋ ਬੰਦਾ ਹੋਵੇ ਗਾ ਪ੍ਰਾੲੀਵੇਟ ਤੇ ਫਿਰ ਓਹਨਾ ਆਪਣੀ ਮਰਜੀ ਨਾਲ ਮੁੱਲ ਘਟ ਕਰ ਦੇਣਾ ਤੇ ਕਿਸਾਨ ਨੂੰ ਜਿਹੜਾ 1800-1900 ਮਿਲਦਾ ਸੀ ਉਸ ਤੋਂ ਵੀ ਜਾਉ ਗਾ ਤੇ 5000-6000 ਵਾਲੀ ਮੱਕੀ ਜਿਵੇ 1000 ਵਿਚ ਵਿਕਦੀ ਹੈ ਇੰਜ ਹੀ ਕਣਕ – ਝੋਨਾ 1800-1900 ਵਾਲਾ 800 ਨੂੰ ਵੇਚ ਕੇ ਘਰ ਆਵੇ ਗਾ – ਕੰਪਨੀ ਪਿੱਛੇ ਲੱਗ ਕੇ ਅੰਤ ਪਛਤਾਵੇ ਗਾ ) ਗੰਨੇ ਵਾਲਾ ਹਾਲ ਹੋ ਜੁ ਬਕਾਇਆ ਲੈਣ ਲਯੀ ਤਰੀਕੇ ਹੋਰ ਵੀ ਬਹੁਤ ਨੇ -ਇਸ ਤੋਂ ਬਿਨਾ ਕੇਂਦਰ ਸਰਕਾਰ ਨੇ ਰਾਜ ਸਰਕਾਰ ਕੋਲੋਂ ਬਿਜਲੀ ਦੇ ਹੱਕ ਵੀ ਖੋਹ ਲਏ ਹਨ ਤੇ ਜਿਹੜੀ ਮੁਫ਼ਤ ਬਿਜਲੀ ਸੀ ਉਸਦਾ ਵੀ ਬਿੱਲ ਆਵੇ ਗਾ ਹੱਲੇ ਸ਼ੁਰੂ ਸ਼ੁਰੂ ਵਿਚ ਤਾਂ ਮੀਠਾ ਪੋਚਾ ਲੱਗੂ ਫਿਰ ਹੋਲੀ ਹੋਲੀ ਪਤਾ ਚੱਲੂ ਰੰਗ ਦਾ – ਜ ਮੋਦੀ ਨੂੰ ਫਿਕਰ ਹੈ ਕਿਸਾਨਾਂ ਦੀ ਇਕ ਸੌਖਾ ਜਾ ਹੱਲ ਹੈ – ਮੋਦੀ ਸਰਕਾਰ ਕਿਸਾਨਾਂ ਨੂੰ ਫਸਲ ਦਾ ਮੁੱਲ ਤਹਿ ਕਰਨ ਦਾ ਹੱਕ ਦੇਣ ਜਿਵੇ ਸਬੱ ਵਪਾਰੀ ਕਰਦੇ ਨੇ ਇਕ ਗੋਲ ਗੱਪੇ ਵਾਲਾ ਵੀ ਆਪਣਾ ਖਰਚੇ ਦੇ ਅਨੁਸਾਰ ਮੁੱਲ ਲਾਉਂਦਾ ਜਾ ਫਿਰ ਸਰਕਾਰ ਇਕ ਲਿਸਟ ਦੇਵੇ ਜਿਹੜੀ ਜਿਹੜੀ ਫਸਲ ਖਰੀਦੇ ਗੀ ਤੇ ਮੁੱਲ 5-6 ਹਜ਼ਾਰ ਤੋਂ ਘਟ ਨਾ ਹੋਵੇ ਕਿਸਾਨ ਤੋਂ ਜਿਹੜੀ ਮਰਜੀ ਫਸਲ ਬੀਜ ਵਾ ਲਵੇ ਫਿਰ ਨਾ ਕਿਸੇ ਸਰ ਕਰਜਾ ਚੜੇ ਨਾ ਆੜਤੀਏ ਵੱਲ ਵੇਖਣ ਦੀ ਲੋਡ ਸਬ ਕੁਜ ਹੱਲ ਹੋ ਜੁ ਗੱਲ ਤਾਂ ਕੁਜ ਵੀ ਨਹੀਂ ਰੌਲਾ ਤਾਂ ਕੁਲ ਮਿਲਾ ਕ ਫ਼ਸਲ ਦੇ ਮੁੱਲ ਦਾ ਹੋਰ ਕੁਜ ਨਹੀ ** ਵੀਰ ਮੇਰੇ ਫੈਕਟਰੀ ਚਾਹੇ ਇੰਡੀਆ ਵਿਚ ਜਿਥੇ ਮਰਜੀ ਲੱਗੇ ਕੰਪਨੀ ਨੇ ਫ਼ਸਲ 1 ਨੰਬਰ ਲੈਣੀ ਹੈ ਤੇ 3-4 ਸਾਲ ਬਾਅਦ ਓਹਨਾ ਕਮੀਆਂ ਬਹੁਤ ਕਢਣੀਆਂ ਫ਼ਸਲ ਵਿਚ ਿਕੳੁਂਂ ਕੀ ਫਿਰ ਕਮੀਆਂ ਗਿਨਾ ਕੇ ਫ਼ਸਲ ਘਟ ਮੁੱਲ ਵਿਚ ਲਾਇ ਸਕਣ ਗੇ ਇਸ ਵਿਚ ਓਹਨਾ ਦਾ ਫਾਇਦਾ ਜ ਕਿਸਾਨ ਕਵੇ ਗਾ ਮੈਨੂੰ ਅੱਗਰੀਮੇਂਟ ਵਾਲਾ ਮੁੱਲ ਦੇਯੋ ਤਾਂ ਓਹਨਾ ਕਮੀਆਂ ਗਿਨਾ ਦੇਣੀਆਂ ਤੇ ਕਿਸਾਨ ਚੁੱਪ ਦੂਜੀ ਗੱਲ ਕੰਪਨੀ ਨੂੰ ਫਿਰ ਹੀ ਫਾਇਦਾ ਜੇ ਕਚਾ ਮਾਲ (ਫ਼ਸਲ ) ਸਸਤੀ ਮਿਲੁ ਜ ਕਚਾ ਮਾਲ ਮਹਿੰਗਾ ਮਿਲਦਾ ਤਾਂ ਕੰਪਨੀ ਨੇ ਜਿਹੜੀ ਚੀਜ ਫ਼ਸਲ ਤੋਂ ਬਣੌਣੀ ਉਹ ਮਹਿੰਗੀ ਬੰਨੁ ਤੇ ਮਹਿੰਗੀ ਚੀਜ ਬਾਜ਼ਾਰ ਵਿਚ ਵਿਕਣੀ ਨਹੀਂ ਤੇ ਕੰਪਨੀ ਨੂੰ ਘਾਟਾ ਪੰਜਾਬ ਦੇ ਕਿਸਾਨਾਂ ਦੀ ਹਾਲਤ ਯੂਪੀ ਵਰਗੀ ਹੋ ਜੁ – ਪਿਛਲੇ 70 ਸਾਲ ਤੋਂ ਕਿਸਾਨ ਨਾਲ ਹਰ ਇਕ ਸਰਕਾਰ ਨੇ ਕਿਸਾਨ ਲੁਟਿਆ ਤੇ ਹੁਣ ਚੰਗੀ ਉਮੀਦ ਬੇਵਕੁਫੀ ਹੈ ਹੁਣ ਸਿਰਫ ਇਕੋ ਰਸਤਾ ਹੈ ਕਿਸਾਨ ਜੂਨੀਆਨ ਨਾਲ ਰਲ ਕੇ ਵਿਰੋਧ ਕਰੋ ਨਹੀਂ ਮਰਨ ਲਯੀ ਤਿਆਰ ਰਹੋ ਦਿੱਲੀ ਚਲੋ ਕਿਸਾਨ , ਆੜਤੀਆਂ , ਮਜਦੂਰ , ਦੁਕਾਨਦਾਰ ਸਬ ਪੰਜਾਬੀ ਰਗੜੇ ਜਾਨ ਗਏ ( ਵੱਡੀ ਵੱਡੀ ਕੰਪਨੀ ਵਾਲੇ ਉਂਜ ਨਹੀਂ ਫੈਕਟਰੀ ਲਾਉਂਦੇ ਗਰੀਬ ਮੁਲਕ ਵਿਚ ਜਾ ਸੂਬੇ ਵਿਚ ਉਦਾਹਰਣ ਵੱਜੋਂ nike ਕੰਪਨੀ ਵਾਲੇ ਦੀਆ ਫੈਕ੍ਟਰੀਆਂ ਸਬੱ ਗਰੀਬ ਦੇਸ਼ਾ ਵਿਚ ਹੱਨ ਕਿਉਕਿ ਓਥੇ ਲੇਬਰ ਸਸਤੀ ਹੈ ਤੇ ਸਰਕਾਰਾਂ ਛੁਟਾਂ ਦਿੰਦਿਆਂ ਹੱਨ,,ਕਿਰਪਾ ਕਰ ਕੇ ਕਾਮੈਂਟ like 👍 ਕਰ ਦਿਓ ਟਾਪ ਕਾਮੈਂਟ ਹੋਣ ਕਰ ਕੇ ਵੱਧ ਲੋਕ ਪੜ ਸਕਣFgHj

 4. Harpreet kaur says

  Modi knda c kisaan di income dugni krdooBut eh kndaa modi v 2022 tak kisaan di income nu ghaata pa k greeb kruu kisaan nu bhuka maaru ga

 5. Harpreet kaur says

  Jatta nu marna modi sarkar ne and Punjab sarkaar ne Jatt di fasl nu rate nhi mildaa jatta Tu vota lain time agge aon ge v sanu vota paau

 6. Sukhvir Singh says

  Ja bill pass hogia ta Kisani khatam ho Javagi

Leave A Reply

Your email address will not be published.